
Free Daily Podcast Summary
by GURDWARA OF ROCHESTER
Daily Hukamnama: Sikh Wisdom provides a daily English translation of the Hukumnama, making the profound teachings of the Sikh faith accessible to a global audience. Utilizing the innovative power of 1 NotebookLM, each episode offers a clear and reflective translation of the daily divine command, helping listeners connect with Sikh spiritual guidance in their everyday lives. Subscribe on Spotify or YouTube music to start your morning with timeless wisdom and modern insight.https://m.youtube.com/@gurdwaraofrochester
The most recent episodes — sign up to get AI-powered summaries of each one.
ਧਨਾਸਰੀ ਮਹਲਾ ੫ ॥dhanaasaree mahalaa panjavaa ||Dhanaasaree, Fifth Mehla:ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥paanee pakhaa peesau sa(n)t aagai gun govi(n)dh jas gaiee ||(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । I carry the water, wave the fan, and grind the corn for the Saints; I sing the Glorious Praises of the Lord of the Universe.ਸਾਸਿ ਸਾਸਿ ਮਨੁ ਨਾਮੁ ਸਮ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥saas saas man naam sam(h)aarai ih bisraam nidh paiee ||1||ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧।With each and every breath, my mind remembers the Naam, the Name of the Lord; in this way, it finds the treasure of peace. ||1||ਤੁਮ੍ਹ ਕਰਹੁ ਦਇਆ ਮੇਰੇ ਸਾਈ ॥tum(h) karahu dhiaa mere saiee ||ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ Have pity on me, O my Lord and Master.ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥aaisee mat dheejai mere ttaakur sadhaa sadhaa tudh dhiaaiee ||1|| rahaau ||ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ।Bless me with such understanding, O my Lord and Master, that I may forever and ever meditate on You. ||1||Pause||ਤੁਮ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥tum(h)ree kirapaa te moh maan chhooTai binas jai bharamaiee ||ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ,By Your Grace, emotional attachment and egotism are eradicated, and doubt is dispelled.ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥anadh roop ravio sabh madhe jat kat pekhau jaiee ||2||ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨।The Lord, the embodiment of bliss, is pervading and permeating in all; wherever I go, there I see Him. ||2||ਤੁਮ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥tum(h) dhiaal kirapaal kirapaa nidh patit paavan gosaiee ||ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ You are kind and compassionate, the treasure of mercy, the Purifier of sinners, Lord of the world.ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥koT sookh aana(n)dh raaj paae mukh te nimakh bulaiee ||3||ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩।I obtain millions of joys, comforts and kingdoms, if You inspire me to chant Your Name with my mouth, even for an instant. ||3||ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥jaap taap bhagat saa pooree jo prabh kai man bhaiee ||ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ That alone is perfect chanting, meditation, penance and devotional worship service, which is pleasing to God's Mind.ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥naam japat tirasanaa sabh bujhee hai naanak tirapat aghaiee ||4||10||ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।Chanting the Naam, all thirst and desire is satisfied; Nanak is satisfied and fulfilled. ||4||10||Guru Arjan Dev Ji in Raag Dhanaasree - 673
ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥"How, in what way, was the world formed, O man? And what disaster will end it?"ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥In egotism, the world was formed, O man; forgetting the Naam, it suffers and dies.ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥One who becomes Gurmukh contemplates the essence of spiritual wisdom; through the Shabad, he burns away his egotism.ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥His body and mind become immaculate, through the Immaculate Bani of the Word. He remains absorbed in Truth.ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥Through the Naam, the Name of the Lord, he remains detached; he enshrines the True Name in his heart.ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥O Nanak, without the Name, Yoga is never attained; reflect upon this in your heart, and see. ||68||ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥The Gurmukh is one who reflects upon the True Word of the Shabad.ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥The True Bani is revealed to the Gurmukh.ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥The mind of the Gurmukh is drenched with the Lord's Love, but how rare are those who understand this.ਗੁਰਮੁਖਿ ਨਿਜ ਘਰਿ ਵਾਸਾ ਹੋਇ ॥The Gurmukh dwells in the home of the self, deep within.ਗੁਰਮੁਖਿ ਜੋਗੀ ਜੁਗਤਿ ਪਛਾਣੈ ॥The Gurmukh realizes the Way of Yoga.ਗੁਰਮੁਖਿ ਨਾਨਕ ਏਕੋ ਜਾਣੈ ॥੬੯॥O Nanak, the Gurmukh knows the One Lord alone. ||69||ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥Without serving the True Guru, Yoga is not attained;ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥without meeting the True Guru, no one is liberated.ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥Without meeting the True Guru, the Naam cannot be found.ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥Without meeting the True Guru, one suffers in terrible pain.ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥Without meeting the True Guru, there is only the deep darkness of egotistical pride.ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥O Nanak, without the True Guru, one dies, having lost the opportunity of this life. ||70||ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥The Gurmukh conquers his mind by subduing his ego.ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥The Gurmukh enshrines Truth in his heart.ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥The Gurmukh conquers the world; he knocks down the Messenger of Death, and kills it.ਗੁਰਮੁਖਿ ਦਰਗਹ ਨ ਆਵੈ ਹਾਰਿ ॥The Gurmukh does not lose in the Court of the Lord.ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥The Gurmukh is united in God's Union; he alone knows.ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥O Nanak, the Gurmukh realizes the Word of the Shabad. ||71||ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥This is the essence of the Shabad - listen, you hermits and Yogis. Without the Name, there is no Yoga.ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥Those who are attuned to the Name, remain intoxicated night and day; through the Name, they find peace.ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥Through the Name, everything is revealed; through the Name, understanding is obtained.ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥Without the Name, people wear all sorts of religious robes; the True Lord Himself has confused them.ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥The Name is obtained only from the True Guru, O hermit, and then, the Way of Yoga is found.Reflect upon this in your mind, and see; O Nanak, without the Name, there is no liberation. ||72||You alone know Your state and extent, Lord; What can anyone say about it?You Yourself are hidden, and You Yourself are revealed. You Yourself enjoy all pleasures.The seekers, the Siddhas, the many gurus and disciples wander around searching for You, according to Your Will.They beg for Your Name, and You bless them with this charity. I am a sacrifice to the Blessed Vision of Your Darshan.The eternal imperishable Lord God has staged this play; the Gurmukh understands it.O Nanak, He extends Himself throughout the ages; there is no other than Him. ||73||1||Guru Nanak Dev Ji in Raag Raamkalee - 946
ਗੋਂਡ ਮਹਲਾ ੫ ॥go(n)dd mahalaa panjavaa ||Gond, Fifth Mehla:ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥gur meree poojaa gur gobi(n)dh ||(ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ ।I worship and adore my Guru; the Guru is the Lord of the Universe.ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥gur meraa paarabraham gur bhagava(n)t ||ਮੇਰਾ ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਬੜੀ ਸਮਰਥਾ ਦਾ ਮਾਲਕ ਹੈ ।My Guru is the Supreme Lord God; the Guru is the Lord God.ਗੁਰੁ ਮੇਰਾ ਦੇਉ ਅਲਖ ਅਭੇਉ ॥gur meraa dheau alakh abheau ||ਉਸ ਪ੍ਰਕਾਸ਼-ਰੂਪ ਪ੍ਰਭੂ ਦਾ ਰੂਪ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ । My Guru is divine, invisible and mysterious.ਸਰਬ ਪੂਜ ਚਰਨ ਗੁਰ ਸੇਉ ॥੧॥sarab pooj charan gur seau ||1||ਮੈਂ ਤਾਂ ਉਹਨਾਂ ਗੁਰ-ਚਰਨਾਂ ਦੀ ਸਰਨ ਪਿਆ ਰਹਿੰਦਾ ਹਾਂ ਜਿਨ੍ਹਾਂ ਨੂੰ ਸਾਰੀ ਸ੍ਰਿਸ਼ਟੀ ਪੂਜਦੀ ਹੈ ।੧।I serve at the Guru's feet, which are worshipped by all. ||1||ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥gur bin avar naahee mai thaau ||ਹੇ ਭਾਈ! (ਮਾਇਆ ਦੇ ਮੋਹ ਦੇ ਘੁੱਪ ਹਨੇਰੇ ਵਿਚੋਂ ਬਚਣ ਲਈ) ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਥਾਂ ਨਹੀਂ ਸੁੱਝਦਾ (ਜਿਸ ਦਾ ਆਸਰਾ ਲੈ ਸਕਾਂ । ਸੋ)Without the Guru, I have no other place at all.ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥anadhin japau guroo gur naau ||1|| rahaau ||ਮੈਂ ਹਰ ਵੇਲੇ ਗੁਰੂ ਦਾ ਨਾਮ ਹੀ ਜਪਦਾ ਹਾਂ (ਗੁਰੂ ਦੀ ਓਟ ਤੱਕੀ ਬੈਠਾ ਹਾਂ) ।੧।ਰਹਾਉ।Night and day, I chant the Name of Guru, Guru. ||1||Pause||ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥gur meraa giaan gur ridhai dhiaan ||ਹੇ ਭਾਈ! ਗੁਰੂ ਹੀ ਮੇਰੇ ਵਾਸਤੇ ਧਾਰਮਿਕ ਚਰਚਾ ਹੈ, ਗੁਰੂ (ਸਦਾ ਮੇਰੇ) ਹਿਰਦੇ ਵਿਚ ਟਿਕਿਆ ਹੋਇਆ ਹੈ, ਇਹੀ ਮੇਰੀ ਸਮਾਧੀ ਹੈ । The Guru is my spiritual wisdom, the Guru is the meditation within my heart.ਗੁਰੁ ਗੋਪਾਲੁ ਪੁਰਖੁ ਭਗਵਾਨੁ ॥gur gopaal purakh bhagavaan ||ਗੁਰੂ ਉਸ ਭਗਵਾਨ ਦਾ ਰੂਪ ਹੈ ਜੋ ਸਰਬ-ਵਿਆਪਕ ਹੈ ਅਤੇ ਸ੍ਰਿਸ਼ਟੀ ਦਾ ਪਾਲਣਹਾਰ ਹੈ ।The Guru is the Lord of the World, the Primal Being, the Lord God.ਗੁਰ ਕੀ ਸਰਣਿ ਰਹਉ ਕਰ ਜੋਰਿ ॥gur kee saran rahau kar jor ||(ਆਪਣੇ) ਦੋਵੇਂ ਹੱਥ ਜੋੜ ਕੇ (ਸਦਾ) ਗੁਰੂ ਦੀ ਸਰਨ ਪਿਆ ਰਹਿੰਦਾ ਹਾਂ ।With my palms pressed together, I remain in the Guru's Sanctuary.ਗੁਰੂ ਬਿਨਾ ਮੈ ਨਾਹੀ ਹੋਰੁ ॥੨॥guroo binaa mai naahee hor ||2||ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ ।੨।Without the Guru, I have no other at all. ||2||ਗੁਰੁ ਬੋਹਿਥੁ ਤਾਰੇ ਭਵ ਪਾਰਿ ॥gur bohith taare bhav paar ||ਹੇ ਭਾਈ! ਗੁਰੂ ਜਹਾਜ਼ ਹੈ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।The Guru is the boat to cross over the terrifying world-ocean.ਗੁਰ ਸੇਵਾ ਜਮ ਤੇ ਛੁਟਕਾਰਿ ॥gur sevaa jam te chhuTakaar ||ਦੀ ਸਰਨ ਪਿਆਂ ਜਮਾਂ (ਦੇ ਡਰ) ਤੋਂ ਖ਼ਲਾਸੀ ਮਿਲ ਜਾਂਦੀ ਹੈ ।Serving the Guru, one is released from the Messenger of Death.ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥a(n)dhakaar meh gur ma(n)tr aujaaraa ||(ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ ਗੁਰੂ ਦਾ ਉਪਦੇਸ਼ ਹੀ (ਆਤਮਕ ਜੀਵਨ ਦਾ) ਚਾਨਣ ਦੇਂਦਾ ਹੈ । In the darkness, the Guru's Mantra shines forth.ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥gur kai sa(n)g sagal nisataaraa ||3||ਗੁਰੂ ਦੀ ਸੰਗਤਿ ਵਿਚ ਰਿਹਾਂ ਸਾਰੇ ਜੀਵਾਂ ਦਾ ਪਾਰ-ਉਤਾਰਾ ਹੋ ਜਾਂਦਾ ਹੈ ।੩।With the Guru, all are saved. ||3||ਗੁਰੁ ਪੂਰਾ ਪਾਈਐ ਵਡਭਾਗੀ ॥gur pooraa paieeaai vaddabhaagee ||ਹੇ ਭਾਈ! ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਮਿਲਦਾ ਹੈ । The Perfect Guru is found, by great good fortune.ਗੁਰ ਕੀ ਸੇਵਾ ਦੂਖੁ ਨ ਲਾਗੀ ॥gur kee sevaa dhookh na laagee ||ਗੁਰੂ ਦੀ ਸਰਨ ਪਿਆਂ ਕੋਈ ਦੁੱਖ ਪੋਹ ਨਹੀਂ ਸਕਦਾ ।Serving the Guru, pain does not afflict anyone.ਗੁਰ ਕਾ ਸਬਦੁ ਨ ਮੇਟੈ ਕੋਇ ॥gur kaa sabadh na meTai koi ||(ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦਾ ਸ਼ਬਦ (ਵੱਸ ਪਏ ਉਸ ਦੇ ਅੰਦਰੋਂ) ਕੋਈ ਮਨੁੱਖ (ਆਤਮਕ ਜੀਵਨ ਦੇ ਉਜਾਰੇ ਨੂੰ) ਮਿਟਾ ਨਹੀਂ ਸਕਦਾ ।No one can erase the Word of the Guru's Shabad.ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥gur naanak naanak har soi ||4||7||9||ਹੇ ਭਾਈ! ਗੁਰੂ ਨਾਨਕ ਉਸ ਪਰਮਾਤਮਾ ਦਾ ਰੂਪ ਹੈ ।੪।੭।੯।Nanak is the Guru; Nanak is the Lord Himself. ||4||7||9||Guru Arjan Dev Ji in Raag Gond - 864
ਟੋਡੀ ਬਾਣੀ ਭਗਤਾਂ ਕੀToddee baanee bhagataa(n) keeTodee, The Word Of The Devotees:ੴ ਸਤਿਗੁਰ ਪ੍ਰਸਾਦਿ ॥ikOankaar satigur prasaadh ||One Universal Creator God. By The Grace Of The True Guru:ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥koiee bolai niravaa koiee bolai dhoor ||ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ)Some say that He is near, and others say that He is far away.ਜਲ ਕੀ ਮਾਛੁਲੀ ਚਰੈ ਖਜੂਰਿ ॥੧॥jal kee maachhulee charai khajoor ||1||ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ।੧।We might just as well say that the fish climbs out of the water, up the tree. ||1||ਕਾਂਇ ਰੇ ਬਕਬਾਦੁ ਲਾਇਓ ॥kaa(n)i re bakabaadh laio ||ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? Why do you speak such nonsense?ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥jin har paio tineh chhapaio ||1|| rahaau ||ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ।੧।ਰਹਾਉ।One who has found the Lord, keeps quiet about it. ||1||Pause||ਪੰਡਿਤੁ ਹੋਇ ਕੈ ਬੇਦੁ ਬਖਾਨੈ ॥pa(n)ddit hoi kai bedh bakhaanai ||ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈThose who become Pandits, religious scholars, recite the Vedas,ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥moorakh naamadheau raameh jaanai ||2||1||ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ) ।੨।੧।but foolish Naam Dayv knows only the Lord. ||2||1||ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥kaun ko kala(n)k rahio raam naam let hee ||ਪਰਮਾਤਮਾ ਦਾ ਨਾਮ ਸਿਮਰਿਆਂ ਕਿਸੇ ਜੀਵ ਦਾ (ਭੀ) ਕੋਈ ਪਾਪ ਨਹੀਂ ਰਹਿ ਜਾਂਦਾWhose blemishes remain, when one chants the Lord's Name?ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥patit pavit bhe raam kahat hee ||1|| rahaau ||ਵਿਕਾਰਾਂ ਵਿੱਚ ਨਿੱਘਰੇ ਹੋਏ ਬੰਦੇ ਭੀ ਪ੍ਰਭੂ ਦਾ ਭਜਨ ਕਰ ਕੇ ਪਵਿੱਤਰ ਹੋ ਜਾਂਦੇ ਹਨ ।੧।ਰਹਾਉ।Sinners become pure, chanting the Lord's Name. ||1||Pause||ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥raam sa(n)g naamadhev jan kau pratagiaa aaiee ||ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਦਾਸ ਨਾਮਦੇਵ ਨੂੰ ਇਹ ਨਿਸ਼ਚਾ ਆ ਗਿਆ ਹੈ ਕਿ ਕਿਸੇ ਇਕਾਦਸ਼ੀ (ਆਦਿਕ) ਵਰਤ ਦੀ ਲੋੜ ਨਹੀਂWith the Lord, servant Naam Dayv has come to have faith.ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲਂੀ ॥੧॥ekaadhasee brat rahai kaahe kau teerath jaiee(n) ||1||ਤੇ ਮੈਂ ਤੀਰਥਾਂ ਉੱਤੇ (ਭੀ ਕਿਉਂ) ਜਾਵਾਂ? ।੧।I have stopped fasting on the eleventh day of each month; why should I bother to go on pilgrimages to sacred shrines? ||1||ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥bhanat naamadheau sukirat sumat bhe ||ਨਾਮਦੇਵ ਆਖਦਾ ਹੈ—ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ, ਪ੍ਰਭੂ ਦਾ ਨਾਮ ਸਿਮਰ ਕੇ ਸਭ ਜੀਵ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦੇ ਹਨPrays Naam Dayv, I have become a man of good deeds and good thoughts.ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥guramat raam keh ko ko na baiku(n)tt ge ||2||2||ਕਿਉਂਕਿ ਨਾਮ ਦੀ ਬਰਕਤਿ ਨਾਲ ਜੀਵ) ਚੰਗੀ ਕਰਣੀ ਵਾਲੇ ਅਤੇ ਚੰਗੀ ਅਕਲ ਵਾਲੇ ਹੋ ਜਾਂਦੇ ਹਨ ।੨।੨।Chanting the Lord's Name, under Guru's Instructions, who has not gone to heaven? ||2||2||Bhagat Naam Dev Ji in Raag Todee - 718
ਸੋਰਠਿ ਮਹਲਾ ੯ ॥soratt mahalaa nauvaa ||Sorat'h, Ninth Mehla:ਇਹ ਜਗਿ ਮੀਤੁ ਨ ਦੇਖਿਓ ਕੋਈ ॥eeh jag meet na dhekhio koiee ||ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not found any true friend.ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥sagal jagat apanai sukh laagio dhukh mai sa(n)g na hoiee ||1|| rahaau ||ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ । ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ।੧।ਰਹਾਉ।The whole world is attached to its own pleasures, and when trouble comes, no one is with you. ||1||Pause||ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥dhaaraa meet poot sanaba(n)dhee sagare dhan siau laage ||ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ—ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ ।Wives, friends, children and relatives - all are attached to wealth.ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥jab hee niradhan dhekhio nar kau sa(n)g chhaadd sabh bhaage ||1||ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ।੧।When they see a poor man, they all forsake his company and run away. ||1||ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥kahau(n) kahaa yiaa man baure kau in siau neh lagaio ||ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ । So what should I say to this crazy mind, which is affectionately attached to them?ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥dheenaa naath sakal bhai bha(n)jan jas taa ko bisaraio ||2||(ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ।੨।The Lord is the Master of the meek, the Destroyer of all fears, and I have forgotten to praise Him. ||2||ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥suaan poochh jiau bhio na soodhau bahut jatan mai keenau ||ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ । Like a dog's tail, which will never straighten out, the mind will not change, no matter how many things are tried.ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥naanak laaj biradh kee raakhahu naam tuhaarau leenau ||3||9||ਹੇ ਨਾਨਕ! (ਆਖ—ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ।੩।੯।Says Nanak, please, Lord, uphold the honor of Your innate nature; I chant Your Name. ||3||9||Guru Tegh Bahaadur Ji in Raag Sorath - 633
ਸੋਰਠਿ ਮਹਲਾ ੫ ਘਰੁ ੨ ਅਸਟਪਦੀਆsoratt mahalaa panjavaa ghar doojaa asaTapadheeaaSorat'h, Fifth Mehla, Second House, Ashtpadheeyaa:ੴ ਸਤਿਗੁਰ ਪ੍ਰਸਾਦਿ ॥ikOankaar satigur prasaadh ||One Universal Creator God. By The Grace Of The True Guru:ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥paatt paRio ar bedh beechaario nival bhua(n)gam saadhe ||They read scriptures, and contemplate the Vedas; they practice the inner cleansing techniques of Yoga, and control of the breath.ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥pa(n)ch janaa siau sa(n)g na chhuTakio adhik aha(n)budh baadhe ||1||But they cannot escape from the company of the five passions; they are increasingly bound to egotism. ||1||ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥piaare in bidh milan na jaiee mai ke'ee karam anekaa ||O Beloved, this is not the way to meet the Lord; I have performed these rituals so many times.ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥haar pario suaamee kai dhuaarai dheejai budh bibekaa || rahaau ||I have collapsed, exhausted, at the Door of my Lord Master; I pray that He may grant me a discerning intellect. ||Pause||ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥mon bhio karapaatee rahio nagan firio ban maahee ||One may remain silent and use his hands as begging bowls, and wander naked in the forest.ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥taT teerath sabh dharatee bhramio dhubidhaa chhuTakai naahee ||2||He may make pilgrimages to river banks and sacred shrines all over the world, but his sense of duality will not leave him. ||2||man kaamanaa teerath jai basio sir karavat dharaae ||His mind's desires may lead him to go and dwell at sacred places of pilgrimage, and offer his head to be sawn off;man kee mail na autarai ieh bidh je lakh jatan karaae ||3||but this will not cause the filth of his mind to depart, even though he may make thousands of efforts. ||3||kanik kaaminee haivar gaivar bahu bidh dhaan dhaataaraa ||He may give gifts of all sorts - gold, women, horses and elephants.a(n)n basatr bhoom bahu arape neh mileeaai har dhuaaraa ||4||He may make offerings of corn, clothes and land in abundance, but this will not lead him to the Lord's Door. ||4||poojaa arachaa ba(n)dhan dda(n)ddaut khaT karamaa rat rahataa ||He may remain devoted to worship and adoration, bowing his forehead to the floor, practicing the six religious rituals.hau hau karat ba(n)dhan meh pariaa neh mileeaai ieh jugataa ||5||He indulges in egotism and pride, and falls into entanglements, but he does not meet the Lord by these devices. ||5||jog sidh aasan chauraaseeh e bhee kar kar rahiaa ||He practices the eighty-four postures of Yoga, and acquires the supernatural powers of the Siddhas, but he gets tired of practicing these.vaddee aarajaa fir fir janamai har siau sa(n)g na gahiaa ||6||He lives a long life, but is reincarnated again and again; he has not met with the Lord. ||6||raaj leelaa raajan kee rachanaa kariaa hukam afaaraa ||He may enjoy princely pleasures, and regal pomp and ceremony, and issue unchallenged commands.sej sohanee cha(n)dhan choaa narak ghor kaa dhuaaraa ||7||He may lie on beautiful beds, perfumed with sandalwood oil, but this will led him only to the gates of the most horrible hell. ||7||har keerat saadhasa(n)gat hai sir karaman kai karamaa ||Singing the Kirtan of the Lord's Praises in the Saadh Sangat, the Company of the Holy, is the highest of all actions.kahu naanak tis bhio paraapat jis purab likhe kaa lahanaa ||8||Says Nanak, he alone obtains it, who is pre-destined to receive it. ||8||tero sevak ieh ra(n)g maataa ||Your slave is intoxicated with this Love of Yours.bhio kirapaal dheen dhukh bha(n)jan har har keeratan ih man raataa || rahaau dhoojaa ||1||3||The Destroyer of the pains of the poor has become merciful to me, and this mind is imbued with the Praises of the Lord, Har, Har. ||Second Pause||1||3||Guru Arjan Dev Ji in Raag Sorath - 641,642
ਵਡਹੰਸੁ ਮਹਲਾ ੩ ॥vaddaha(n)s mahalaa teejaa ||Wadahans, Third Mehla:ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥rasanaa har saadh lagee sahaj subhai ||(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ ।My tongue is intuitively attracted to the taste of the Lord.ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥man tirapatiaa har naam dhiaai ||1||ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੧।My mind is satisfied, meditating on the Name of the Lord. ||1||ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥sadhaa sukh saachai sabadh veechaaree ||ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈLasting peace is obtained, contemplating the Shabad, the True Word of God.ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥aapane satagur viTahu sadhaa balihaaree ||1|| rahaau ||ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧।ਰਹਾਉ।I am forever a sacrifice to my True Guru. ||1||Pause||ਅਖੀ ਸੰਤੋਖੀਆ ਏਕ ਲਿਵ ਲਾਇ ॥akhee sa(n)tokheeaa ek liv lai ||(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨMy eyes are content, lovingly focused on the One Lord.ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥man sa(n)tokhiaa dhoojaa bhaau gavai ||2||(ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੨।My mind is content, having forsaken the love of duality. ||2||ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥dheh sareer sukh hovai sabadh har nai ||(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈThe frame of my body is at peace, through the Shabad, and the Name of the Lord.ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥naam paramal hiradhai rahiaa samai ||3||(ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।੩।The fragrance of the Naam permeates my heart. ||3||ਨਾਨਕ ਮਸਤਕਿ ਜਿਸੁ ਵਡਭਾਗੁ ॥naanak masatak jis vaddabhaag ||ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈO Nanak, one who has such great destiny written upon his forehead,ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥gur kee baanee sahaj bairaag ||4||7||(ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।੪।੭।through the Bani of the Guru's Word, easily and intuitively becomes free of desire. ||4||7||Guru Amar Daas Ji in Raag Vadhans - 560
ਸੋਰਠਿ ਮਹਲਾ ੫ ॥soratt mahalaa panjavaa ||Sorat'h, Fifth Mehla:ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥khojat khojat khoj beechaario raam naam tat saaraa ||ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ ।I have searched and searched and searched, and found that the Lord's Name is the most sublime reality.ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥kilabikh kaaTe nimakh araadhiaa guramukh paar autaaraa ||1||ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧।Contemplating it for even an instant, sins are erased; the Gurmukh is carried across and saved. ||1||ਹਰਿ ਰਸੁ ਪੀਵਹੁ ਪੁਰਖ ਗਿਆਨੀ ॥har ras peevahu purakh giaanee ||ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ ।Drink in the sublime essence of the Lord's Name, O man of spiritual wisdom.ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥sun sun mahaa tirapat man paavai saadhoo a(n)mirat baanee || rahaau ||(ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ।ਰਹਾਉ।Listening to the Ambrosial Words of the Holy Saints, the mind finds absolute fulfillment and satisfaction. ||Pause||ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥mukat bhugat jugat sach paieeaai sarab sukhaa kaa dhaataa ||ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ ।Liberation, pleasures, and the true way of life are obtained from the Lord, the Giver of all peace.ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥apune dhaas kau bhagat dhaan dhevai pooran purakh bidhaataa ||2||ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨।The Perfect Lord, the Architect of Destiny, blesses His slave with the gift of devotional worship. ||2||ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥sravanee suneeaai rasanaa gaieeaai hiradhai dhiaaieeaai soiee ||ਹੇ ਭਾਈ! ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈHear with your ears, and sing with your tongue, and meditate within your heart on Him.ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥karan kaaran samarath suaamee jaa te birathaa na koiee ||3||ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ।੩।The Lord and Master is all-powerful, the Cause of causes; without Him, there is nothing at all. ||3||ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥vaddai bhaag ratan janam paiaa karahu kirapaa kirapaalaa ||ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ,By great good fortune, I have obtained the jewel of human life; have mercy on me, O Merciful Lord.ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥saadhasa(n)g naanak gun gaavai simarai sadhaa guopaalaa ||4||10||(ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦।In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||Guru Arjan Dev Ji in Raag Sorath - 611
Free AI-powered daily recaps. Key takeaways, quotes, and mentions — in a 5-minute read.
Get Free Summaries →Free forever for up to 3 podcasts. No credit card required.
Listeners also like.

Geeta Unraveled: Conversations on Timeless Wisdom
Explores the Bhagavad Gita verse by verse, translating its spiritual and philosophical teachings into practical guidance for modern life.

The Hindu/Yoga Dharma.
Dharma Yoga Ashram

Nārāyaṇīyaṃ - Learn to Chant
A Sanskrit devotional chant from the Nārāyaṇīyaṃ scripture, broken down for learning and recitation.

The Arun Pandit Show
Discusses the intersection of Vedic science and modern success through interviews with spiritual and business leaders.

Vedanta Society of Western Washington
Vedanta Society of Western Washington

The David Ghiyam Podcast
Spiritual teachings and guided meditations that blend Kabbalistic wisdom with practical tools to align with purpose and manifest change.

Quran For Busy People: Weekly insights into the simple beauty and spiritual depth of Islam – from the inside-out
Weekly insights into Islamic spirituality and teachings, featuring discussions and expert interviews on faith and personal growth.

Daily READINGS of Srila Prabhupada's Books
Kesava Bharati Dasa Goswami

SANATANA DHARMA - WAY OF LIFE
Sriram

Ekantik Vartalap
Spiritual discourses and Q&A sessions with Shri Hit Premanand Govind Sharan Ji on devotional philosophy and practice.

The Lion-Faced Guru Podcast - Pragmatic Explorations of Nondual Tantra, Vajrayana & Dzogchen
Amrita Mandala Sangha

Original Buddha's Teachings
Ven. Dhammavuddho
Daily Hukamnama: Sikh Wisdom provides a daily English translation of the Hukumnama, making the profound teachings of the Sikh faith accessible to a global audience. Utilizing the innovative power of 1 NotebookLM, each episode offers a clear and reflective translation of the daily divine command, helping listeners connect with Sikh spiritual guidance in their everyday lives. Subscribe on Spotify or YouTube music to start your morning with timeless wisdom and modern insight.https://m.youtube.com/@gurdwaraofrochester
AI-powered recaps with compact key takeaways, quotes, and insights.
Get key takeaways from Daily Hukamnama: Sikh Wisdom in a 5-minute read.
Stay current on your favorite podcasts without falling behind.
It's a free AI-powered email that summarizes new episodes of Daily Hukamnama: Sikh Wisdom as soon as they're published. You get the key takeaways, notable quotes, and links & mentions — all in a quick read.
When a new episode drops, our AI transcribes and analyzes it, then generates a personalized summary tailored to your interests and profession. It's delivered to your inbox every morning.
No. Podzilla is an independent service that summarizes publicly available podcast content. We're not affiliated with or endorsed by GURDWARA OF ROCHESTER.
Absolutely! The free plan covers up to 3 podcasts, any in the catalog. Basic raises that to 15, Pro to 40 and Max to 100. Browse our full catalog at /podcasts.
Daily Hukamnama: Sikh Wisdom publishes daily. Our AI generates a summary within hours of each new episode.
Daily Hukamnama: Sikh Wisdom covers topics including Business, Non-Profit. Our AI identifies the specific themes in each episode and highlights what matters most to you.
Free forever for up to 3 podcasts. No credit card required.
Free forever for up to 3 podcasts. No credit card required.